Site icon Geo Punjab

ਹਾਦਸੇ ਦਾ ਸ਼ਿਕਾਰ ਹੋਈ ਡੌਲੀ ਕਾਰ, ਲਾੜੇ ਸਮੇਤ ਚਾਰ ਲੋਕਾਂ ਦੀ ਮੌਤ


ਮੋਗਾ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਈ ਡੌਲੀ ਕਾਰ ‘ਚ ਸਵਾਰ ਲਾੜੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਸੜਕ ‘ਤੇ ਅਜੀਤਵਾਲ ਨੇੜੇ ਵਾਪਰਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੋਗਾ ਪੁਲਸ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਘਟਨਾ ਦੀ ਜਾਣਕਾਰੀ ਪਰਿਵਾਰ ਨੂੰ ਵੀ ਦੇ ਦਿੱਤੀ ਗਈ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version