Site icon Geo Punjab

ਹਿਮਾਚਲ ਪ੍ਰਦੇਸ਼ ‘ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ⋆ D5 News


ਬੀਣੇਵਾਲ: ਪੰਜਾਬ ਦੀ ਸਰਹੱਦ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਕਸਬਾ ਦੁਲੈਹਰ ਵਿੱਚ ਇੱਕ 35 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਬਾਈਕ ‘ਤੇ ਜਾ ਰਹੇ ਰਵਿੰਦਰ ਸੇਠੀ ‘ਤੇ ਮਾਮੂਲੀ ਤਕਰਾਰ ਤੋਂ ਬਾਅਦ ਕਾਫੀ ਦੂਰ ਤੋਂ ਇਕ ਨੌਜਵਾਨ ਨੇ ਰਿਵਾਲਵਰ ਨਾਲ 2 ਗੋਲੀਆਂ ਮਾਰ ਦਿੱਤੀਆਂ। ਫਸੇ ‘ਆਪ’ ਮੰਤਰੀ, ਲੀਕ ਹੋਈ ਆਡੀਓ ਦਾ ਸੱਚ! SGPC ਹਰਕਤ ‘ਚ, ਜਥੇਦਾਰ ‘ਤੇ ਐਕਸ਼ਨ! ਹਸਪਤਾਲ ਲਿਜਾਂਦੇ ਸਮੇਂ ਸੇਠੀ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਹਮਲਾਵਰਾਂ ਦੀ ਗਿਣਤੀ ਪੰਜ ਦੱਸੀ ਜਾ ਰਹੀ ਹੈ। ਹਰੋਲੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version