Site icon Geo Punjab

 ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿੱਚ ਦੋ ਕੈਦੀਆਂ ਨੇ ਕੀਤੀ ਖੁਦਕੁਸ਼ੀ

<p> <br &sol;>&NewLine;<&sol;p>&NewLine;<p>&Tab;&Tab;&Tab; à¨¹à©à¨¸à¨¼à¨¿à¨†à¨°à¨ªà©à¨° ਦੀ ਕੇਂਦਰੀ ਜੇਲ੍ਹ ਵਿੱਚ ਦੋ ਕੈਦੀਆਂ ਨੇ ਖੁਦਕੁਸ਼ੀ ਕਰ ਲਈ। ਦੋਵਾਂ ਕੈਦੀਆਂ ਨੇ ਤੜਕੇ 3 ਵਜੇ ਬਾਥਰੂਮ ਵਿੱਚ ਫਾਹਾ ਲੈ ਲਿਆ। ਇਸ ਸਬੰਧੀ ਸੂਚਨਾ ਮਿਲਣ &OpenCurlyQuote;ਤੇ ਥਾਣਾ ਸਿਟੀ ਪੁਲਿਸ ਨੇ ਮੌਕੇ &OpenCurlyQuote;ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਹੈ। ਇੱਕ ਬਲਾਤਕਾਰ ਦੇ ਕੇਸ ਵਿੱਚ ਅਤੇ ਦੂਜਾ ਨਸ਼ਿਆਂ ਦੇ ਕੇਸ ਵਿੱਚ ਬੰਦ ਸੀ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version