ਅਕਾਲੀ ਆਗੂ ਅਨਵਰ ਮਸੀਹ ਦੇ ਘਰੋਂ ਮਿਲੀ193 ਕਿਲੋ ਨਸ਼ੀਲੇ ਪਦਾਰਥਾਂ ਦੇ ਮਾਮਲੇ ‘ਚ ਹੋਈ ਸੁਣਵਾਈ, ਗੁਜਰਾਤ ਤੋਂ ਅੰਮ੍ਰਿਤਸਰ ਲਿਆਂਦਾ


ਸਾਲ 2020 ਵਿੱਚ ਅਕਾਲੀ ਦਲ ਦੇ ਆਗੂ ਅਨਵਰ ਮਸੀਹ ਦੇ ਘਰੋਂ ਮਿਲੀ 193 ਕਿਲੋ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਅੰਮ੍ਰਿਤਸਰ ਦੀ ਅਦਾਲਤ ਵਿੱਚ ਸੁਣਵਾਈ ਹੋਈ। ਗੁਜਰਾਤ ਪੁਲਿਸ ਨੇ ਅਨਵਰ ਮਹੀਸ, ਅਫਗਾਨ ਨਾਗਰਿਕ ਅਰਮਾਨ ਬਸ਼ਰਮਲ ਅਤੇ ਇੱਕ ਔਰਤ ਸਮੇਤ 12 ਦੋਸ਼ੀਆਂ ਨੂੰ ਪੇਸ਼ੀ ਲਈ ਗੁਜਰਾਤ ਤੋਂ ਅੰਮ੍ਰਿਤਸਰ ਲਿਆਂਦਾ ਹੈ। ਸੁਣਵਾਈ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 25 ਦਸੰਬਰ ਲਈ ਤੈਅ ਕੀਤੀ ਹੈ। ਪੰਜਾਬ ਪੁਲਿਸ ਦੇ ਨਾਲ-ਨਾਲ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *