Site icon Geo Punjab

ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ ⋆ D5 News


ਮੋਹਾਲੀ: ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਤੁਹਾਨੂੰ ਦੱਸ ਦੇਈਏ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ। ਬੀਮਾਰ ਹੋਣ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਪ੍ਰਕਾਸ਼ ਸਿੰਘ ਬਾਦਲ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version