ਮੋਹਾਲੀ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਜੀ ਦਾ ਦੇਹਾਂਤ ਹੋ ਗਿਆ ਹੈ। ਤੋਤਾ ਸਿੰਘ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ। ਤੋਤਾ ਸਿੰਘ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
