ਅਕਾਲੀ ਦਲ ਨੇ ਪੰਜਾਬ ਦੀ ਆਬਕਾਰੀ ਨੀਤੀ ਦੀ ED ਅਤੇ CBI ਜਾਂਚ ਦੀ ਮੰਗ ਕੀਤੀ ⋆ D5 News


ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਵਫ਼ਦ ਨੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੂੰ ਮੰਗ ਪੱਤਰ ਸੌਂਪਦਿਆਂ ਪੰਜਾਬ ਦੀ ਆਬਕਾਰੀ ਨੀਤੀ ਵਿੱਚ 500 ਕਰੋੜ ਰੁਪਏ ਦੇ ਘਪਲੇ ਦੇ ਦੋਸ਼ ਲਾਏ ਹਨ ਅਤੇ ਇਸ ਮਾਮਲੇ ਦੀ ਈ.ਡੀ. ਅਤੇ ਸੀਬੀਆਈ ਤੋਂ ਜਾਂਚ ਦੀ ਮੰਗ ਕੀਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *