ਜਲੰਧਰ: ਜਿੱਥੇ ਇੱਕ ਪਾਸੇ ਅਕਾਲੀ ਦਲ ਅਤੇ ਬਾਗੀ ਅਕਾਲੀਆਂ ਵਿਚਾਲੇ ਟਕਰਾਅ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਹੁਣ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਬੰਗਾ ਤੋਂ ਵਿਧਾਇਕ ਡਾ: ਸੁਖਵਿੰਦਰ ਸੁੱਖੀ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਹੁਣ ਅਕਾਲੀ ਦਲ ਕੋਲ ਸਿਰਫ਼ 2 ਵਿਧਾਇਕ ਬਚੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਸੜਕੀ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਦੇ ਪੰਜਾਬ ਵਿੱਚ ਲਟਕ ਰਹੇ ਪ੍ਰੋਜੈਕਟਾਂ ਬਾਰੇ ਪੱਤਰ ਦਾ ਜਵਾਬ ਦਿੱਤਾ। ਫ਼ਿਲਹਾਲ ਅਕਾਲੀ ਦਲ ਵੱਲੋਂ ਹੁਣ ਤੱਕ ਕਿਸੇ ਕਿਸਮ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਪਰ ਹੁਣ ਦੇਖਣਾ ਇਹ ਹੋਵੇਗਾ ਕਿ ਅਕਾਲੀ ਦਲ ਇਸ ‘ਤੇ ਕੀ ਜਵਾਬ ਦੇਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
