ਪੰਜਾਬੀ ਫਿਲਮ ਅਦਾਕਾਰ ਅਤੇ ਨਿਰਦੇਸ਼ਕ ਗੁਰਿੰਦਰ ਡਿੰਪੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 47 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ।ਉਨ੍ਹਾਂ ਦੀ ਮੌਤ ਨਾਲ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਫੈਲ ਗਈ ਹੈ। ਗੁਰਿੰਦਰ ਡਿੰਪੀ ਨੇ ਕਈ ਪੰਜਾਬੀ ਫਿਲਮਾਂ ਬਣਾਈਆਂ ਹਨ। ਉਸ ਦੀ ਮੌਤ ਨਾਲ ਪਰਿਵਾਰ ਨੂੰ ਡੂੰਘਾ ਸਦਮਾ ਲੱਗਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।