ਅਭਿਨੇਤਾ ਸਲਮਾਨ ਖਾਨ ਦੇ ਘਰ ਗੋਲੀਬਾਰੀ ਕਰਨ ਵਾਲੇ ਦੋ ਦੋਸ਼ੀਆਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਿਸ ਨੇ ਦੋ ਹੋਰ ਦੋਸ਼ੀਆਂ ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਮੁੰਬਈ ਕ੍ਰਾਈਮ ਬ੍ਰਾਂਚ ਨੇ ਕੀਤੀ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਉਕਤ ਮੁਲਜ਼ਮਾਂ ਨੇ ਮੁੱਖ ਮੁਲਜ਼ਮ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ਹਥਿਆਰ ਮੁਹੱਈਆ ਕਰਵਾਏ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।