ਚੰਡੀਗੜ੍ਹ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੇਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਮੰਤਰੀ ਮੰਡਲ ਵਿੱਚ ਹਾਲ ਹੀ ਵਿੱਚ ਹੋਏ ਵਿਭਾਗਾਂ ਦੇ ਫੇਰਬਦਲ ਦੌਰਾਨ ਇਹ ਵਿਭਾਗ ਅਮਨ ਅਰੋੜਾ ਨੂੰ ਅਲਾਟ ਕੀਤਾ ਗਿਆ ਸੀ। ਅਹੁਦਾ ਸੰਭਾਲਣ ਉਪਰੰਤ ਪ੍ਰਿੰਟਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਮਨ ਅਰੋੜਾ, ਸ੍ਰੀ ਵੀ.ਕੇ.ਮੀਨਾ, ਕੰਟਰੋਲਰ ਸ੍ਰੀ ਪੁਨੀਤ ਗੋਇਲ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ। ਲੋਹੜੀ ਮੌਕੇ CM ਮਾਨ ਨੇ ਲੋਕਾਂ ਨੂੰ ਦਿੱਤੀ ਖੁਸ਼ਖਬਰੀ ! ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਨਵੀਨਤਮ ਤਕਨੀਕ ਅਪਣਾ ਕੇ ਪ੍ਰਿੰਟਿੰਗ ਵਿਭਾਗ ਨੂੰ ਸਮੇਂ ਦਾ ਹਾਣੀ ਬਣਾਉਣ ਅਤੇ ਡਿਜੀਟਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਦੱਸਿਆ ਕਿ ਰਾਜ ਸਰਕਾਰ ਵੱਲੋਂ ਪ੍ਰਿੰਟਿੰਗ ਸਟੇਸ਼ਨਰੀ ਦੇ ਸਾਰੇ ਕੰਮ ਵਿਭਾਗ ਦੁਆਰਾ. ਜਾਣਾ. Farming With Amarjit Waraich: ਨਵੇਂ ਵਾਇਰਸ ਦੇ ਲੱਛਣ, ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਕਿਸੇ ਹੋਰ ਵਿਭਾਗ ਦੀ ਜ਼ਿੰਮੇਵਾਰੀ ਸੌਂਪਣ ਦੀਆਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਤਾਂ ਜੋ ਲੋਕਾਂ ਨੂੰ ਸੇਵਾਵਾਂ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਸਕਣ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
