Site icon Geo Punjab

ਅਮਨ ਅਰੋੜਾ ਨੇ ਲੋਕਾਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸ਼ੁਭ ਮੌਕੇ &&num;8216&semi;ਤੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਅਮਨ ਅਰੋੜਾ ਨੇ ਆਪਣੇ ਵਧਾਈ ਸੰਦੇਸ਼ ਵਿੱਚ ਲੋਕਾਂ ਨੂੰ ਕਿਹਾ ਕਿ ਸਾਨੂੰ ਇਹ ਪਵਿੱਤਰ ਦਿਹਾੜਾ ਬਿਨਾਂ ਜਾਤ&comma; ਰੰਗ&comma; ਨਸਲ ਅਤੇ ਧਰਮ ਦੇ ਭੇਦਭਾਵ ਤੋਂ ਮਨਾਉਣਾ ਚਾਹੀਦਾ ਹੈ ਤਾਂ ਜੋ ਸਮਾਜਿਕ ਸਾਂਝ&comma; ਸ਼ਾਂਤੀ ਅਤੇ ਆਪਸੀ ਪਿਆਰ ਨੂੰ ਮਜ਼ਬੂਤ &ZeroWidthSpace;&ZeroWidthSpace;ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੇ ਸੂਬਾ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਸਾਨੂੰ ਸਹੀ ਮਾਰਗ ਦਰਸਾਉਣ ਅਤੇ ਉਸ &&num;8216&semi;ਤੇ ਚੱਲਣ ਦਾ ਬਲ ਬਖਸ਼ਣ ਤਾਂ ਜੋ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਖੁਸ਼ਹਾਲ ਅਤੇ ਮੋਹਰੀ ਸੂਬਾ ਬਣਾਇਆ ਜਾ ਸਕੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version