ਅਮਰੀਕਾ ‘ਚ ਵਿਵਾਦਿਤ ਬਿਆਨ ਦੇਣ ਵਾਲੇ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਭਾਰਤੀ ਨਿਖਿਲ ਗੁਪਤਾ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਲਿਆਂਦਾ ਗਿਆ ਹੈ। ਇਹ ਪ੍ਰਗਟਾਵਾ ਵਾਸ਼ਿੰਗਟਨ ਪੋਸਟ ਅਤੇ ਐਨਡੀਟੀਵੀ ਸਮੇਤ ਵੱਖ-ਵੱਖ ਮੀਡੀਆ ਰਿਪੋਰਟਾਂ ਵਿੱਚ ਕੀਤਾ ਗਿਆ ਹੈ। ਇਨ੍ਹਾਂ ਰਿਪੋਰਟਾਂ ਮੁਤਾਬਕ ਨਿਖਿਲ ਗੁਪਤਾ ਨੂੰ ਬਰੁਕਲਿਨ ਦੇ ਫੈਡਰਲ ਮੈਟਰੋਪੋਲੀਟਨ ਡਿਟੈਂਸ਼ਨ ਸੈਂਟਰ ਵਿੱਚ ਰੱਖਿਆ ਗਿਆ ਹੈ ਅਤੇ ਉਸ ਨੂੰ ਸੋਮਵਾਰ ਨੂੰ ਨਿਊਯਾਰਕ ਦੀ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
