ਅਜਨਾਲਾ ਕਾਂਡ ਤੋਂ ਬਾਅਦ ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਕਰਦੇ ਹੋਏ ਅੱਜ ਭਾਰਤ ਵਿੱਚ ਉਸ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਮੁੜ ਬੈਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਅੰਮ੍ਰਿਤਪਾਲ ਸਿੰਘ ਦੇ ਇੰਸਟਾਗ੍ਰਾਮ ਅਕਾਊਂਟ ਨੂੰ 28 ਦਸੰਬਰ ਨੂੰ ਬੈਨ ਕਰ ਦਿੱਤਾ ਗਿਆ ਸੀ ਪਰ ਬਾਅਦ ਵਿੱਚ ਇਸਨੂੰ ਹਟਾ ਦਿੱਤਾ ਗਿਆ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
