ਜਲੰਧਰ, 20 ਅਪ੍ਰੈਲ 2022 : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ 20 ਅਪ੍ਰੈਲ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਦੋ ਵੱਡੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ।ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ | . ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
