ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਬਠਿੰਡਾ ਦੀ ਅਦਾਲਤ ਨੇ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਜੌਹਲ ਵੱਲੋਂ ਅਰਵਿੰਦ ਕੇਜਰੀਵਾਲ ਖਿਲਾਫ ਦਾਇਰ ਮਾਣਹਾਨੀ ਦੇ ਕੇਸ ਨੂੰ ਖਾਰਜ ਕਰ ਦਿੱਤਾ ਹੈ। ਜੌਹਲ ਵੱਲੋਂ ‘ਜੋਜੋ ਟੈਕਸ’ ਵਸੂਲਣ ਬਾਰੇ ਬਿਆਨ ਦੇਣ ਤੋਂ ਬਾਅਦ ਕੇਜਰੀਵਾਲ ਖ਼ਿਲਾਫ਼ ਇਹ ਕੇਸ ਦਰਜ ਕਰਵਾਇਆ ਗਿਆ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।