ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੰਮ੍ਰਿਤਸਰ ਵਿੱਚ ਇੱਕ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੇ ਇਹ ਖੇਪ ਮੱਧ ਪ੍ਰਦੇਸ਼ ਦੇ ਗ਼ੈਰ-ਕਾਨੂੰਨੀ ਹਥਿਆਰਾਂ ਦੇ ਡੀਲਰਾਂ ਤੋਂ ਖਰੀਦੀ ਸੀ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਵਿੱਚੋਂ ਦੋ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਹੈ। ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ, ਮੈਗਜ਼ੀਨ ਅਤੇ ਗੋਲੀਆਂ ਬਰਾਮਦ ਹੋਈਆਂ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
