ਨਵੀਂ ਦਿੱਲੀ: ਕਾਂਗਰਸ ਪਾਰਟੀ ਦੇ ਅਗਲੇ ਪ੍ਰਧਾਨ ਦੀ ਚੋਣ ਲਈ ਵੋਟਿੰਗ ਚੱਲ ਰਹੀ ਹੈ। ਇਸ ਚੋਣ ਮੁਕਾਬਲੇ ‘ਚ ਸੀਨੀਅਰ ਨੇਤਾ ਮਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਆਹਮੋ-ਸਾਹਮਣੇ ਹਨ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੇ ਕਾਂਗਰਸ ਹੈੱਡਕੁਆਰਟਰ ਵਿਖੇ ਪ੍ਰਧਾਨ ਦੀ ਚੋਣ ਲਈ ਆਪਣੀ ਵੋਟ ਪਾਈ। ਕਾਂਗਰਸ ਪ੍ਰਧਾਨ ਚੋਣ 2022: ਰਾਤੋ-ਰਾਤ ਸਿਆਸਤ ‘ਚ ਵੱਡਾ ਬਦਲਾਅ, ਭਾਜਪਾ ਖੁਸ਼ D5 Channel Punjabi ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਮਜ਼ਬੂਤ ਉਮੀਦਵਾਰ ਮੰਨੇ ਜਾਂਦੇ ਸੀਨੀਅਰ ਨੇਤਾ ਮੱਲਿਕਾਰਜੁਨ ਖੜਗੇ ਨੇ ਬੈਂਗਲੁਰੂ ‘ਚ ਆਪਣੀ ਵੋਟ ਪਾਈ। ਪਾਰਟੀ 22 ਸਾਲਾਂ ਬਾਅਦ ਪ੍ਰਧਾਨ ਦੇ ਅਹੁਦੇ ਲਈ ਚੋਣ ਕਰ ਰਹੀ ਹੈ, ਜਦਕਿ 24 ਸਾਲਾਂ ਬਾਅਦ ਗਾਂਧੀ ਪਰਿਵਾਰ ਤੋਂ ਬਾਹਰ ਦਾ ਕੋਈ ਵਿਅਕਤੀ ਪ੍ਰਧਾਨ ਹੋਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
