ਅੰਤਿਮ ਦਰਸ਼ਨਾਂ ਦੌਰਾਨ ਰੋਂਦੇ ਹੋਏ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਸਮਰਥਕ


ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਤੋਂ ਪਿੰਡ ਪਰਿਵਾਰ ਵਿਖੇ ਰੱਖਵਾ ਦਿੱਤਾ ਗਿਆ ਹੈ। ਇਸ ਦੁੱਖ ਦੀ ਘੜੀ ‘ਤੇ ਸਿੱਧੂ ਮੂਸੇਵਾਲਾ ਦਾ ਪਰਿਵਾਰ ਅਤੇ ਸਮਰਥਕ ਹੰਝੂਆਂ ‘ਚ ਹਨ। ਸਮਰਥਕ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਾ ਰਹੇ ਹਨ। ਮੂਸੇਵਾਲਾ ਦੇ ਘਰ ਤੋਂ ਲਾਈਵ, ਘਰ ਪਹੁੰਚੀ ਮ੍ਰਿਤਕ ਦੇਹ, ਕਰੋ ਮੂਸੇਵਾਲਾ ਦੇ ਅੰਤਿਮ ਦਰਸ਼ਨ D5 Channel Punjabi ਮੂਸੇਵਾਲਾ ਦੀ ਦੇਹ ਨੂੰ ਸਸਕਾਰ ਕੀਤਾ ਜਾਵੇਗਾ। ਇਸ ਤੋਂ ਬਾਅਦ ਦੁਪਹਿਰ ਕਰੀਬ 12 ਵਜੇ ਸਿੱਧੂ ਮੂਸੇਵਾਲਾ ਦਾ ਸਸਕਾਰ ਕੀਤਾ ਜਾਵੇਗਾ। ਇਸ ਮੌਕੇ ਸੁਰੱਖਿਆ ਕਰਮਚਾਰੀ ਅਤੇ ਪੰਜਾਬ ਪੁਲਿਸ ਦੀਆਂ ਗੱਡੀਆਂ ਵੀ ਮੌਜੂਦ ਸਨ। ਵੱਡੇ ਕਲਾਕਾਰ ਅਤੇ ਹੋਰ ਮਹਾਨ ਹਸਤੀਆਂ ਸਿੱਧੂ ਮੂਸੇਵਾਲਾ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚੀਆਂ ਹਨ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *