ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਆਂਦੇ ਗਏ ਅਤੇ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਤੌਰ ‘ਤੇ ਜਿੱਤ ਪ੍ਰਾਪਤ ਕਰਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਨੇ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ। ਪ੍ਰਸ਼ਾਸਨ ਨੇ ਸਾਰੀ ਪ੍ਰਕਿਰਿਆ ਨੂੰ ਗੁਪਤ ਰੱਖਿਆ ਅਤੇ ਸਹੁੰ ਚੁੱਕਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸੁਰੱਖਿਅਤ ਘਰ ਲਿਜਾਇਆ ਗਿਆ ਜਿੱਥੇ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਾ ਲਓ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।