ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦੀ ਤਰੀਕ ਤੈਅ ਹੋ ਗਈ ਹੈ। ਇਹ ਜਾਣਕਾਰੀ ਫਰੀਦਕੋਟ ਤੋਂ ਆਜ਼ਾਦ ਐਮ.ਪੀ. ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ।ਸਰਬਜੀਤ ਸਿੰਘ ਨੇ ਦੱਸਿਆ ਕਿ ਸਪੀਕਰ ਨੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
