ਅੰਮ੍ਰਿਤਪਾਲ ਸਿੰਘ ਦੀ ਆਪਣੇ ਸਾਥੀ ਨਾਲ ਸੈਲਫੀ ਆਈ ਸਾਹਮਣੇ ⋆ D5 News


ਚੰਡੀਗੜ੍ਹ: ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਭਗੌੜੇ ਸਾਥੀ ਪਪਲਪ੍ਰੀਤ ਸਿੰਘ ਦੀ ਇੱਕ ਸੈਲਫੀ ਸਾਹਮਣੇ ਆਈ ਹੈ। ਜਿਸ ‘ਚ ਅੰਮ੍ਰਿਤਪਾਲ ਪਾਪਲਪ੍ਰੀਤ ਸਿੰਘ ਨਾਲ ਸੈਲਫੀ ਲੈਂਦੇ ਨਜ਼ਰ ਆ ਰਹੇ ਹਨ। ਇਹ ਸੈਲਫੀ ਫੋਟੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਸੈਲਫੀ ‘ਚ ਅੰਮ੍ਰਿਤਪਾਲ ਕਾਫੀ ਸ਼ਾਨਦਾਰ ਨਜ਼ਰ ਆ ਰਹੇ ਹਨ। ਫਿਲਵਾਲ ਇਹ ਤਸਵੀਰ ਕਿੱਥੋਂ ਦੀ ਹੈ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ। ਅੰਮ੍ਰਿਤਪਾਲ ਸਿੰਘ ਦੀ ਨਵੀਂ ਤਸਵੀਰ #AmritpalSingh #Punjab #PunjabPolice #Bhagwantmann #viral pic.twitter.com/MI3t0NyGJh — D5 Channel Punjabi (@D5Punjabi) 27 ਮਾਰਚ, 2023 ਪੋਸਟ ਬੇਦਾਅਵਾ ਇਸ ਲੇਖ ਵਿਚਲੇ ਵਿਚਾਰ/ਤੱਥ ਇਸ ਲੇਖ ਅਤੇ ਲੇਖਕ ਦੇ ਆਪਣੇ ਹਨ। .in ਇਸ ਲਈ ਕੋਈ ਜ਼ਿੰਮੇਵਾਰੀ ਜਾਂ ਦੇਣਦਾਰੀ ਨਹੀਂ ਮੰਨਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।



Leave a Reply

Your email address will not be published. Required fields are marked *