Site icon Geo Punjab

ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀ ਅੱਜ ਅਦਾਲਤ ਵਿੱਚ ਪੇਸ਼ ਹੋਏ

<p> <br &sol;>&NewLine;<br &sol;>&NewLine; &Tab; ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀਆਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ&comma; ਅਦਾਲਤ ਨੇ ਉਨ੍ਹਾਂ ਨੂੰ 10 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਅੰਮ੍ਰਿਤਸਰ&colon; &OpenCurlyQuote;ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਤਿੰਨ ਗ੍ਰਿਫਤਾਰ ਸਾਥੀਆਂ ਨੂੰ ਮੰਗਲਵਾਰ &lpar;28 ਮਾਰਚ&rpar; ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਡਬਲਯੂ&period;ਪੀ&period;ਡੀ ਮੁਖੀ ਦੇ ਤਿੰਨ ਸਾਥੀਆਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਐਡਵੋਕੇਟ ਸੰਧੂ ਨੇ ਦੱਸਿਆ ਕਿ ਜਗਦੀਸ਼ ਸਿੰਘ ਪੁੱਤਰ ਬਲਬੀਰ ਸਿੰਘ&comma; ਪਰਸ਼ੋਤਮ ਸਿੰਘ ਪੁੱਤਰ ਦਲਜੀਤ ਸਿੰਘ ਅਤੇ ਹਰਮੇਲ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਜੋਧਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ 10 ਅਪ੍ਰੈਲ ਤੱਕ ਨਿਆਂਇਕ ਹਿਰਾਸਤ &&num;8216&semi;ਚ ਭੇਜ ਦਿੱਤਾ ਹੈ<br &sol;>&NewLine;<br &sol;><&sol;p>&NewLine;

Exit mobile version