ਫਿਲੌਰ: ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਲਈ ਰਾਹਤ ਦੀ ਖਬਰ ਸਾਹਮਣੇ ਆਈ ਹੈ। ਫਿਲੌਰ ਦੀ ਅਦਾਲਤ ਨੇ ਹਰਪ੍ਰੀਤ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਕੋਲਕਾਤਾ ਪੁਲਿਸ ਵੱਲੋਂ ਹਰਪ੍ਰੀਤ ਸਿੰਘ ਅਤੇ ਉਸਦੇ ਸਾਥੀ ਕੋਲੋਂ 4 ਗ੍ਰਾਮ ਆਈਸ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਸੀ। ਪੁਲਿਸ ਨੇ ਲੁਧਿਆਣਾ ਤੋਂ ਇੱਕ ਨਸ਼ਾ ਤਸਕਰੀ ਨੂੰ ਵੀ ਕਾਬੂ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।