ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਗੁਰਦੁਆਰਾ ਸਾਹਿਬ ਤੋਂ ਮੇਜ਼-ਕੁਰਸੀਆਂ ਹਟਾਈਆਂ #ਕਪੂਰਥਲਾ ਦੇ ਪਿੰਡ ਬਿਹਾਰੀਪੁਰ ਵਿੱਚ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਬੈਂਚ ਸੁੱਟੇ, ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਨੇ ਕਿਹਾ ਕਿ ਗੁਰੂਗ੍ਰੰਥ ਸਾਹਿਬ ਦੇ ਬਰਾਬਰ ਕੋਈ ਨਹੀਂ ਬੈਠ ਸਕਦਾ।
