ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਸੀ। ਹੁਣ ਚਰਚਾ ਹੈ ਕਿ ਅੰਮ੍ਰਿਤਪਾਲ ਸਿੰਘ ਭਲਕੇ ਸ਼ੁੱਕਰਵਾਰ (5 ਜੁਲਾਈ) ਨੂੰ ਸਹੁੰ ਚੁੱਕ ਸਕਦੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।