ਚੰਡੀਗੜ੍ਹ: ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਚੁਣੇ ਗਏ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਸੀ। ਹੁਣ ਚਰਚਾ ਹੈ ਕਿ ਅੰਮ੍ਰਿਤਪਾਲ ਸਿੰਘ ਸ਼ੁੱਕਰਵਾਰ (5 ਜੁਲਾਈ) ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣਗੇ। ਖਬਰਾਂ ਦੀ ਮੰਨੀਏ ਤਾਂ ਪੰਜਾਬ ਪੁਲਸ ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਡਿਬਰੂਗੜ੍ਹ ਜੇਲ ਰਵਾਨਾ ਹੋ ਗਈ ਹੈ ਅਤੇ ਉਹ ਉਥੋਂ ਸਿੱਧੇ ਦਿੱਲੀ ਜਾਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
