Site icon Geo Punjab

ਅੰਮ੍ਰਿਤਸਰ ‘ਚ ਗੈਂਗਵਾਰ, ਗੈਂਗਸਟਰ ਜਰਨੈਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ⋆ D5 News


ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਗੈਂਗਸਟਰ ਜਰਨੈਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਤਿੰਨ ਨਕਾਬਪੋਸ਼ਾਂ ਨੇ ਦਿਨ ਦਿਹਾੜੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਹ ਘਟਨਾਵਾਂ ਪਿੰਡ ਸਤਿਆਲਾ ਦੀਆਂ ਦੱਸੀਆਂ ਜਾ ਰਹੀਆਂ ਹਨ। ਨਕਾਬਪੋਸ਼ ਵਿਅਕਤੀਆਂ ਨੇ 15 ਸਕਿੰਟਾਂ ਤੱਕ 20 ਤੋਂ 25 ਰਾਉਂਡ ਫਾਇਰ ਕੀਤੇ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਜਰਨੈਲ ਸਿੰਘ ਗੋਪੀ ਦਾ ਸਬੰਧ ਘਨਸ਼ਾਮਪੁਰੀਆਂ ਗੈਂਗ ਨਾਲ ਸੀ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version