ਅੰਮ੍ਰਿਤਸਰ ‘ਚ ਦਰਬਾਰ ਸਾਹਿਬ ਨੇੜੇ ਇਕ ਹਫਤੇ ‘ਚ ਹੋਏ 3 ਧਮਾਕਿਆਂ ਦੇ ਮਾਮਲੇ ‘ਚ 5 ਲੋਕਾਂ ਦੀ ਗ੍ਰਿਫਤਾਰੀ, ਡੀਜੀਪੀ ਨੇ ਕੀਤਾ ਨਵਾਂ ਖੁਲਾਸਾ


ਅੰਮ੍ਰਿਤਸਰ, 11 ਮਈ 2023- ਅੰਮ੍ਰਿਤਸਰ ਵਿੱਚ ਦਰਬਾਰ ਸਾਹਿਬ ਨੇੜੇ ਇੱਕ ਹਫ਼ਤੇ ਵਿੱਚ ਹੋਏ 3 ਧਮਾਕਿਆਂ ਦੇ ਮਾਮਲੇ ਵਿੱਚ ਹੁਣ ਤੱਕ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਪ੍ਰੈੱਸ ਕਾਨਫਰੰਸ ਰਾਹੀਂ ਮੁਲਜ਼ਮਾਂ ਦੇ ਨਾਂ ਵੀ ਮੀਡੀਆ ਨਾਲ ਸਾਂਝੇ ਕੀਤੇ ਗਏ। ਫੜੇ ਗਏ ਮੁਲਜ਼ਮਾਂ ਦੀ ਪਛਾਣ ਆਜ਼ਾਦ ਵੀਰ ਸਿੰਘ, ਅਮਰੀਕ ਸਿੰਘ, ਸਾਹਿਬ ਸਿੰਘ ਸਾਬਾ, ਹਰਜੀਤ ਸਿੰਘ, ਧਰਮਿੰਦਰ ਸਿੰਘ ਵਜੋਂ ਹੋਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *