ਅੰਮ੍ਰਿਤਸਰ ‘ਚ ਨਿਹੰਗਾਂ ਵੱਲੋਂ ਨੌਜਵਾਨ ਦਾ ਕਤਲ ⋆ D5 News


ਅੰਮ੍ਰਿਤਸਰ: ਬੀਤੀ ਰਾਤ ਸ੍ਰੀ ਹਰਿਮੰਦਰ ਸਾਹਿਬ ਨੇੜੇ ਨਿਹੰਗ ਸਿੱਖਾਂ ਅਤੇ ਇਕ ਨੌਜਵਾਨ ਵਿਚਾਲੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਗੁੱਸੇ ‘ਚ ਆਏ ਨਿਹੰਗਾਂ ਨੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਹਸਪਤਾਲ ਦਾ ਨਵਾਂ ਕਾਰਨਾਮਾ, ਕਮਰਿਆਂ ‘ਚ ਐਂਟਰੀ ‘ਤੇ ਲੱਗੀ ਪਾਬੰਦੀ, ਅਧਿਕਾਰੀ ਵੀ ਹੋਏ ਹੈਰਾਨ D5 ਚੈਨਲ ਪੰਜਾਬੀ ਨੇ ਇਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਨੇੜੇ ਇਕ ਨੌਜਵਾਨ ਅਤੇ ਲੜਕੀ ਦੀ ਕਿਸੇ ਗੱਲ ਨੂੰ ਲੈ ਕੇ ਨਿਹੰਗ ਸਿੱਖਾਂ ਨਾਲ ਬਹਿਸ ਹੋ ਗਈ। ਜਲਦੀ ਹੀ ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਨੇ ਇੱਕ ਦੂਜੇ ਨੂੰ ਮਾਰਨਾ ਸ਼ੁਰੂ ਕਰ ਦਿੱਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *