Site icon Geo Punjab

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਯਾਤਰੀ ਕੋਲੋਂ 33 ਲੱਖ ਦਾ ਸੋਨਾ ਜ਼ਬਤ

<p> <br &sol;>&NewLine;<&sol;p>&NewLine;<p>&Tab;&Tab;&Tab;ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ &OpenCurlyQuote;ਤੇ ਤਾਇਨਾਤ ਏਅਰ ਇੰਟੈਲੀਜੈਂਸ ਯੂਨਿਟ ਦੀ ਟੀਮ ਨੇ ਸ਼ਨੀਵਾਰ ਨੂੰ ਸ਼ਾਰਜਾਹ ਤੋਂ ਆ ਰਹੇ ਇਕ ਯਾਤਰੀ ਕੋਲੋਂ 516 ਗ੍ਰਾਮ ਸੋਨਾ ਜ਼ਬਤ ਕੀਤਾ। ਇਹ ਯਾਤਰੀ 30 ਦਸੰਬਰ ਨੂੰ ਸ਼ਾਰਜਾਹ ਤੋਂ ਆ ਰਹੀ ਇੰਡੀਗੋ ਦੀ ਫਲਾਈਟ ਨੰਬਰ 6 ਈ 1428 ਰਾਹੀਂ ਭਾਰਤ ਪਹੁੰਚਿਆ ਸੀ। ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਯਾਤਰੀ ਨੂੰ ਸ਼ੱਕ ਦੇ ਆਧਾਰ &OpenCurlyQuote;ਤੇ ਫੜ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ &OpenCurlyQuote;ਚੋਂ ਦੋ ਕੈਪਸੂਲ ਬਰਾਮਦ ਹੋਏ। ਉਨ੍ਹਾਂ ਦੇ ਅੰਦਰੋਂ ਪੇਸਟ ਦੇ ਰੂਪ ਵਿੱਚ 516 ਗ੍ਰਾਮ ਸ਼ੁੱਧ ਸੋਨਾ ਬਰਾਮਦ ਹੋਇਆ। ਸ਼ਾਰਜਾਹ ਤੋਂ ਇਸ ਯਾਤਰੀ ਕੋਲੋਂ ਬਰਾਮਦ ਹੋਏ ਸੋਨੇ ਦੀ ਕੀਮਤ 33 ਲੱਖ 2 ਹਜ਼ਾਰ 400 ਰੁਪਏ ਦੱਸੀ ਗਈ ਹੈ। ਸੋਨਾ ਜ਼ਬਤ ਕਰਨ ਤੋਂ ਬਾਅਦ ਕਸਟਮ ਅਧਿਕਾਰੀਆਂ ਨੇ ਇਸ ਦੇ ਖਿਲਾਫ ਕਸਟਮ ਐਕਟ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version