ਅੰਮ੍ਰਿਤਸਰ: ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਇਲਾਕੇ ਵਿੱਚ ਪੰਜਾਬ ਪੁਲੀਸ ਦੇ ਇੱਕ ਮੁਲਾਜ਼ਮ ਦੀ ਗੱਡੀ ਹੇਠਾਂ ਬੰਬ ਰੱਖਣ ਦੇ ਮਾਮਲੇ ਵਿੱਚ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਹੈ। ਅਰਵਿੰਦ ਕੇਜਰੀਵਾਲ ਦਿੱਲੀ ਤੋਂ ਲਾਈਵ, ਨਵਾਂ ਮਿਸ਼ਨ ਸ਼ੁਰੂ ਕੀਤਾ D5 ਚੈਨਲ ਪੰਜਾਬੀ ਦੇ ਸੂਤਰਾਂ ਅਨੁਸਾਰ ਗ੍ਰਿਫਤਾਰ ਮੁਲਜ਼ਮ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਗਰੋਹ ਨਾਲ ਸਬੰਧਤ ਹੈ। ਬੰਬ ਸਮੇਤ ਦੋਵੇਂ ਮੁਲਜ਼ਮ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।