ਅੰਮ੍ਰਿਤਸਰ: 16 ਫਰਵਰੀ ਨੂੰ ਅੰਮ੍ਰਿਤਸਰ ਦੇ ਰਾਣੀ ਬਾਗ ਇਲਾਕੇ ਵਿੱਚ ਪੰਜਾਬ ਨੈਸ਼ਨਲ ਬੈਂਕ ਵਿੱਚੋਂ ਲੁਟੇਰਿਆਂ ਵੱਲੋਂ 20 ਲੱਖ ਰੁਪਏ ਲੁੱਟਣ ਦਾ ਸਮਾਚਾਰ ਹੈ। ਅੱਜ ਅੰਮ੍ਰਿਤਸਰ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਇਹਨਾਂ ਚੋਰਾਂ ਨੂੰ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਦੌਰਾਨ ਚੋਰਾਂ ਵੱਲੋਂ ਵਰਤਿਆ ਗਿਆ ਹਥਿਆਰ ਲਾਇਸੰਸੀ ਹਥਿਆਰ ਹੈ। ਵਧੇਰੇ ਜਾਣਕਾਰੀ ਲਈ ਅੱਜ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਜਸਕਰਨ ਸਿੰਘ ਆਈ.ਪੀ.ਐਸ. ਅੱਜ 20 ਫਰਵਰੀ ਨੂੰ ਇੱਕ ਪ੍ਰੈਸ ਕਾਨਫਰੰਸ ਕਰਨਗੇ। ਪੋਸਟ ਡਿਸਕਲੇਮਰ ਰਾਏ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਉਹੀ. ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
