ਮੈਲਬੋਰਨ ‘ਚ ਅੱਜ ਇੰਗਲੈਂਡ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੈਚ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ ਹਰਾਉਣ ਅਤੇ ਇੰਗਲੈਂਡ ਨੇ ਭਾਰਤ ਨੂੰ ਹਰਾਉਣ ਤੋਂ ਬਾਅਦ ਦੋਵੇਂ ਟੀਮਾਂ ਫਾਈਨਲ ਵਿੱਚ ਪੁਜੀਆਂ ਹੋਈਆਂ ਹਨ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੋਵੇਂ ਟੀਮਾਂ ਇਕ-ਇਕ ਵਾਰ ਟੀ-20 ਵਿਸ਼ਵ ਚੈਂਪੀਅਨ ਬਣ ਚੁੱਕੀਆਂ ਹਨ। ਹੁਣ ਦੇਖਣਾ ਹੋਵੇਗਾ ਕਿ ਕਿਹੜੀ ਟੀਮ ਇਸ ਵਾਰ ਦੂਜੀ ਵਾਰ ਟੀ-20 ਵਿਸ਼ਵ ਚੈਂਪੀਅਨ ਬਣੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
