Site icon Geo Punjab

ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰੇਗੀ ED

<p> <br &sol;>&NewLine;<&sol;p>&NewLine;<p>&Tab;&Tab;&Tab;ਸ਼ਰਾਬ ਨੀਤੀ ਮਾਮਲੇ &OpenCurlyQuote;ਚ ਜਾਂਚ ਏਜੰਸੀ ਈਡੀ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰੇਗੀ। ਪੁੱਛਗਿੱਛ ਲਈ ਜਾਣ ਤੋਂ ਪਹਿਲਾਂ&comma; ਕੇਜਰੀਵਾਲ ਨੇ ਈਡੀ ਨੂੰ ਜਵਾਬ ਦਿੱਤਾ ਹੈ ਕਿ ਇਹ ਨੋਟਿਸ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਹੈ। ਇਹ ਨੋਟਿਸ ਭਾਜਪਾ ਦੇ ਇਸ਼ਾਰੇ &OpenCurlyQuote;ਤੇ ਭੇਜਿਆ ਗਿਆ ਹੈ&comma; ਇਹ ਯਕੀਨੀ ਬਣਾਉਣ ਲਈ ਕਿ ਮੈਂ ਚਾਰ ਰਾਜਾਂ &OpenCurlyQuote;ਚ ਚੋਣ ਪ੍ਰਚਾਰ ਲਈ ਨਾ ਜਾਵਾਂ। ਈਡੀ ਨੂੰ ਇਹ ਨੋਟਿਸ ਵਾਪਸ ਲੈਣਾ ਚਾਹੀਦਾ ਹੈ।ਈਡੀ ਨੇ 30 ਅਕਤੂਬਰ ਨੂੰ ਕੇਜਰੀਵਾਲ ਨੂੰ ਸੰਮਨ ਭੇਜਿਆ ਸੀ। ਇਸ ਮਾਮਲੇ &OpenCurlyQuote;ਚ ਅਪ੍ਰੈਲ &OpenCurlyQuote;ਚ ਕੇਜਰੀਵਾਲ ਤੋਂ ਸੀਬੀਆਈ ਨੇ ਕਰੀਬ 9&period;5 ਘੰਟੇ ਪੁੱਛਗਿੱਛ ਕੀਤੀ ਸੀ। ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ &OpenCurlyQuote;ਆਪ’ ਸਾਂਸਦ ਸੰਜੇ ਸਿੰਘ ਸ਼ਰਾਬ ਨੀਤੀ ਮਾਮਲੇ ਵਿੱਚ ਜੇਲ੍ਹ ਵਿੱਚ ਹਨ।ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ED ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਗ੍ਰਿਫਤਾਰ ਕਰ ਸਕਦੀ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version