Site icon Geo Punjab

ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਸਸਕਾਰ

<p> <br &sol;>&NewLine;<&sol;p>&NewLine;<p>&Tab;&Tab;&Tab;ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਅੱਜ ਬਾਅਦ ਦੁਪਹਿਰ ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਸਕਾਰ ਕੀਤਾ ਜਾਵੇਗਾ।  à¨‰à¨¨à©à¨¹à¨¾à¨‚ ਦੇ ਪ੍ਰਸ਼ੰਸਕ ਅਤੇ ਪੰਜਾਬੀ ਲੋਕ ਗਾਇਕ ਵੱਡੀ ਗਿਣਤੀ ਵਿੱਚ ਅੰਤਿਮ ਸੰਸਕਾਰ ਵਿੱਚ ਪੁੱਜਣਗੇ।<br &sol;>&NewLine;ਛਿੰਦਾ ਨੇ 26 ਜੁਲਾਈ ਬੁੱਧਵਾਰ ਨੂੰ ਡੀਐਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਛਿੰਦਾ ਦਾ ਬੇਟਾ ਸਿਮਰਨ ਅਤੇ ਬੇਟੀ ਵਿਦੇਸ਼ ਵਿਚ ਰਹਿੰਦੇ ਹਨ।ਜਿਸ ਕਾਰਨ ਉਨ੍ਹਾਂ ਦੀ ਮੌਤ ਦੇ 3 ਦਿਨ ਬਾਅਦ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ। ਛਿੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਲੋਕ ਗਾਇਕਾਂ &OpenCurlyQuote;ਚ ਸੋਗ ਦੀ ਲਹਿਰ ਹੈ।<br &sol;>&NewLine;ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਮਾਜਿਕ&comma; ਸਿਆਸੀ&comma; ਧਾਰਮਿਕ ਅਤੇ ਫਿਲਮੀ ਸਿਤਾਰੇ ਲੁਧਿਆਣਾ ਪੁੱਜੇ ਹਨ।26 ਜੁਲਾਈ ਨੂੰ ਸੁਰਿੰਦਰ ਛਿੰਦਾ ਦਾ ਡੀਐਮਸੀ ਹਸਪਤਾਲ ਲੁਧਿਆਣਾ ਵਿੱਚ ਦੇਹਾਂਤ ਹੋ ਗਿਆ ਸੀ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਇਕ ਨਿੱਜੀ ਹਸਪਤਾਲ &OpenCurlyQuote;ਚ ਫੂਡ ਪਾਈਪ ਦਾ ਆਪਰੇਸ਼ਨ ਕਰਵਾਇਆ ਸੀ&comma; ਜਿਸ ਤੋਂ ਬਾਅਦ ਸਰੀਰ &OpenCurlyQuote;ਚ ਇਨਫੈਕਸ਼ਨ ਵਧ ਗਈ ਸੀ। ਉਨ੍ਹਾਂ ਨੂੰ ਸਾਹ ਲੈਣ &OpenCurlyQuote;ਚ ਤਕਲੀਫ ਹੋਣ ਲੱਗੀ।<br &sol;>&NewLine;ਛਿੰਦਾ ਲੁਧਿਆਣਾ ਦੇ ਦੀਪ ਹਸਪਤਾਲ &OpenCurlyQuote;ਚ ਕਈ ਦਿਨਾਂ ਤੋਂ ਵੈਂਟੀਲੇਟਰ &OpenCurlyQuote;ਤੇ ਰਹੇ। ਇਸ ਤੋਂ ਬਾਅਦ ਉਸ ਦੀ ਹਾਲਤ ਵਿਗੜਨ ਕਾਰਨ  ਡੀਐਮਸੀ &OpenCurlyQuote;ਚ ਵੀ ਕਈ ਦਿਨ ਇਲਾਜ ਚੱਲਿਆ। ਆਖਰ ਛਿੰਦਾ ਜ਼ਿੰਦਗੀ ਦੀ ਲੜਾਈ ਹਾਰ ਗਿਆ। ਛਿੰਦਾ ਆਪਣੇ ਪਿੱਛੇ ਪਤਨੀ ਜੋਗਿੰਦਰ ਕੌਰ ਅਤੇ ਪੁੱਤਰ ਮਨਿੰਦਰ ਛਿੰਦਾ&comma; ਸਿਮਰਨ ਛਿੰਦਾ ਅਤੇ ਦੋ ਧੀਆਂ ਛੱਡ ਗਏ ਹਨ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version