Site icon Geo Punjab

ਅੱਜ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ

<p> <br &sol;>&NewLine;<&sol;p>&NewLine;<p>&Tab;&Tab;&Tab;ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਹ ਡਾ&colon; ਗੁਰਵੀਨ ਕੌਰ ਨਾਲ ਮੋਹਾਲੀ ਦੇ ਨਵਾਂਗਾਓਂ ਸਥਿਤ ਇੱਕ ਰਿਜ਼ੋਰਟ ਵਿੱਚ ਵਿਆਹ ਕਰਨਗੇ। ਡਾ&colon; ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ। ਦੋਵਾਂ ਦੀ ਪਿਛਲੇ ਹਫਤੇ ਐਤਵਾਰ ਨੂੰ ਮੇਰਠ &OpenCurlyQuote;ਚ ਮੰਗਣੀ ਹੋਈ ਸੀ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version