ਕਾਬੁਲ: ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨੇ ਮਨੁੱਖੀ ਅਧਿਕਾਰ ਸੰਮੇਲਨ ਦੌਰਾਨ ਇਹ ਟਿੱਪਣੀ ਕੀਤੀ। ਉਨ੍ਹਾਂ ਨੇ ਇਕ ਬਿਆਨ ‘ਚ ਕਿਹਾ,”ਅਫਗਾਨਿਸਤਾਨ ‘ਚ ਅੱਤਵਾਦ ਇਕ ਵਿਸ਼ਵਵਿਆਪੀ ਖਤਰੇ ਦੇ ਰੂਪ ‘ਚ ਮੁੜ ਉਭਰ ਰਿਹਾ ਹੈ। ਮਾਨ ਦੀ ਖਾਸ ਚੋਰੀ ਕਰਦਾ ਫੜਿਆ ਗਿਆ ! ਫਿਰ ਵੋਟਾਂ ਪੈਣਗੀਆਂ ਐਂਟੋਨੀਓ ਗੁਟੇਰੇਸ ਨੇ ਸਪੇਨ ਵਿੱਚ ਮਨੁੱਖੀ ਅਧਿਕਾਰਾਂ, ਸਿਵਲ ਸੁਸਾਇਟੀ ਅਤੇ ਅੱਤਵਾਦ ਵਿਰੋਧੀ ਸੰਯੁਕਤ ਰਾਸ਼ਟਰ ਦੀ ਕਾਨਫਰੰਸ ਦੀ ਮੀਟਿੰਗ ਦੌਰਾਨ ਇਹ ਟਿੱਪਣੀ ਕੀਤੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
