ਚੰਡੀਗੜ੍ਹ ਸ਼ਹਿਰ ਦੇ ਸਾਰੇ ਆਂਗਣਵਾੜੀ ਕੇਂਦਰ ਨੇੜਲੇ ਸਰਕਾਰੀ ਸਕੂਲਾਂ ਵਿੱਚ ਤਬਦੀਲ ਕੀਤੇ ਜਾਣਗੇ। ਯੂ.ਟੀ ਪ੍ਰਸ਼ਾਸਨ ਦੇ ਸਮਾਜ ਭਲਾਈ ਵਿਭਾਗ ਨੇ ਇਸ ਸਬੰਧੀ ਯੋਜਨਾ ਤਿਆਰ ਕੀਤੀ ਹੈ। ਇਸ ਸਮੇਂ ਸ਼ਹਿਰ ਵਿੱਚ 450 ਆਂਗਣਵਾੜੀ ਕੇਂਦਰ ਹਨ, ਜਿਨ੍ਹਾਂ ਵਿੱਚੋਂ ਕਈ ਸਰਕਾਰੀ ਇਮਾਰਤਾਂ ਵਿੱਚ ਅਤੇ ਕਈ ਨਿੱਜੀ ਥਾਵਾਂ ’ਤੇ ਚੱਲ ਰਹੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।