ਚੰਡੀਗੜ੍ਹ, 15 ਮਾਰਚ 2023 – ਰਾਖੀ ਗੁਪਤਾ ਭੰਡਾਰੀ, ਆਈ.ਏ.ਐਸ ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਡਾਇਰੈਕਟਰ ਅਮਿਤ ਤਲਵਾੜ ਨੇ ਉਨ੍ਹਾਂ ਦਾ ਸਵਾਗਤ ਕੀਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
