ਆਪਣੇ ਖਿਲਾਫ ਗੈਰ-ਕਾਨੂੰਨੀ FIR ਦਰਜ ਕਰਨ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਅਦਾਲਤ ਪਹੁੰਚ ਕਰਨਗੇ ਪਰਮਬੰਸ ਸਿੰਘ ਰੋਮਾਣਾ


ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਰੋਮਾਣਾ ਆਪਣੇ ਖਿਲਾਫ ਗੈਰ-ਕਾਨੂੰਨੀ ਐਫਆਈਆਰ ਦਰਜ ਕਰਨ ਲਈ ਜ਼ਿੰਮੇਵਾਰ ਸਾਰੇ ਪੁਲਿਸ ਅਧਿਕਾਰੀਆਂ ਵਿਰੁੱਧ ਅਦਾਲਤ ਵਿੱਚ ਪਹੁੰਚ ਕਰਨਗੇ। ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣਾ ਫੈਸਲਾ ਸੁਣਾਉਂਦਿਆਂ ਕਿਹਾ ਕਿ ਸਾਈਬਰ ਕਰਾਈਮ ਦੀ ਐਫਆਈਆਰ ਵਿੱਚ ਆਈਪੀਸੀ ਦੀ ਧਾਰਾ 468 ਲਗਾਉਣਾ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਹੈ। ਪਾਰਟੀ ਇਸ ਖਿਲਾਫ ਅਦਾਲਤ ਤੱਕ ਪਹੁੰਚ ਕਰੇਗੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *