Site icon Geo Punjab

ਆਪ’ ‘ਚ ਸ਼ਾਮਲ ਹੋਏ ਕਈ ਸਮਾਜਸੇਵੀ ਅਤੇ ਸਿਆਸਤਦਾਨ

ਆਪ’ ‘ਚ ਸ਼ਾਮਲ ਹੋਏ ਕਈ ਸਮਾਜਸੇਵੀ ਅਤੇ ਸਿਆਸਤਦਾਨ

&NewLine;<p><em>&&num;8216&semi;<&sol;em><&sol;p>&NewLine;&NewLine;&NewLine;&NewLine;<p><em>-ਰੋਪੜ&comma; ਜ਼ੀਰਕਪੁਰ ਅਤੇ ਪਟਿਆਲਾ &&num;8216&semi;ਚ ਹੋਰ ਮਜ਼ਬੂਤ ਹੋਈ &&num;8216&semi;ਆਪ&&num;8217&semi;<&sol;em><&sol;p>&NewLine;&NewLine;&NewLine;&NewLine;<p><em>-ਮਾਫ਼ੀਆ ਰਾਜ ਨੂੰ ਉਖਾੜ ਸੁੱਟਣ ਦਾ ਸਬੂਤ ਹੈ &&num;8216&semi;ਆਪ&&num;8217&semi; ਜਾ ਦਿਨੋਂ-ਦਿਨ ਵਧ ਰਿਹਾ ਕਾਫ਼ਲਾ- ਹਰਪਾਲ ਸਿੰਘ ਚੀਮਾ<&sol;em><&sol;p>&NewLine;&NewLine;&NewLine;&NewLine;<p>ਚੰਡੀਗੜ<em>&comma; 11 <&sol;em>ਦਸੰਬਰ<br>ਆਮ ਆਦਮੀ ਪਾਰਟੀ &lpar;ਆਪ&rpar; ਪੰਜਾਬ ਨੂੰ ਸ਼ਨੀਵਾਰ ਉਦੋਂ ਹੋਰ ਮਜ਼ਬੂਤੀ ਮਿਲੀ ਜਦੋਂ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੇ ਆਗੂਆਂ ਸਮੇਤ ਕਈ ਸਮਾਜਸੇਵੀ ਸ਼ਖ਼ਸੀਅਤਾਂ ਆਮ ਆਦਮੀ ਪਾਰਟੀ &&num;8216&semi;ਚ ਸ਼ਾਮਲ ਹੋ ਗਈਆਂ।<br>ਪਾਰਟੀ ਵੱਲੋਂ ਜਾਰੀ ਬਿਆਨ ਅਨੁਸਾਰ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਰੋਪੜ ਜ਼ਿਲੇ ਦੇ ਉੱਘੇ ਸਮਾਜ ਸੇਵੀ ਅਤੇ ਕਾਰੋਬਾਰੀ ਰਜਿੰਦਰ ਸਿੰਘ&comma; ਰੋਪੜ ਜ਼ਿਲੇ ਤੋਂ ਹੀ ਭਾਜਪਾ ਦੇ ਯੂਥ ਨੇਤਾ ਅਤੇ ਸਮਾਜ ਸੇਵੀ ਜਸਕਰਨ ਸਿੰਘ&comma; ਪਟਿਆਲਾ ਨਾਲ ਸੰਬੰਧਿਤ ਸਮਾਜ ਸੇਵੀ ਅਤੇ ਪੀਐਸਪੀਸੀਐਲ ਦੇ ਸਾਬਕਾ ਅਧਿਕਾਰੀ ਮੋਹਿੰਦਰ ਮੋਹਨ ਸਿੰਘ ਅਤੇ ਜ਼ੀਰਕਪੁਰ ਤੋਂ ਸੀਆਈਐਸਐਫ ਦੇ ਸਾਬਕਾ ਕਮਾਡੈਂਟ&comma; ਸਮਾਜ ਸੇਵੀ ਅਤੇ ਅਧਿਆਪਿਕ ਗਗਨਦੀਪ ਸਿੰਘ ਪੁਰਬਾ ਨੇ ਦਰਜਨਾਂ ਸਾਥੀਆਂ ਅਤੇ ਸਮਰਥਕਾਂ ਨੂੰ ਆਮ ਆਦਮੀ ਪਾਰਟੀ &&num;8216&semi;ਚ ਰਸਮੀ ਸ਼ਮੂਲੀਅਤ ਕਰਵਾਈ। ਇਸ ਮੌਕੇ ਪਾਰਟੀ ਦੇ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਇੰਚਾਰਜ ਡਾ&period; ਸਨੀ ਆਹਲੂਵਾਲੀਆ&comma; ਗੋਬਿੰਦਰ ਮਿੱਤਲ&comma; ਤੇਜਿੰਦਰ ਮਹਿਤਾ&comma; ਡਾ&period; ਜਸਵੀਰ ਗਾਂਧੀ ਅਤੇ ਪਾਰਟੀ ਆਗੂ ਮੌਜੂਦ ਸਨ। ਜਿੰਨਾ ਨੇ ਸ਼ਾਮਲ ਹੋਈਆਂ ਸ਼ਖ਼ਸੀਅਤਾਂ ਦਾ ਪਾਰਟੀ &&num;8216&semi;ਚ ਨਿੱਘਾ ਸਵਾਗਤ ਕੀਤਾ।<br>ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਦਿੱਲੀ &&num;8216&semi;ਚ ਅਰਵਿੰਦ ਕੇਜਰੀਵਾਲ ਸਰਕਾਰ ਦੇ ਲੋਕ ਪੱਖੀ ਕੰਨਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਸਮਾਜ ਸੇਵਕ ਆਮ ਆਦਮੀ ਪਾਰਟੀ &&num;8216&semi;ਚ ਸ਼ਾਮਲ ਹੋ ਰਹੇ ਹਨ&comma; ਉਸ ਤੋਂ ਇੱਕ ਗੱਲ ਸਾਫ਼ ਹੈ ਕਿ ਲੋਕ ਮਾਫ਼ੀਆ ਰਾਜ ਦੀਆਂ ਪ੍ਰਤੀਕ ਬਣੀਆਂ ਰਿਵਾਇਤੀ ਸਿਆਸੀ ਪਾਰਟੀਆਂ ਨੂੰ ਜੜੋਂ ਉਖਾੜ ਕੇ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦੇਣਾ ਚਾਹੁੰਦੇ ਹਨ।<&sol;p>&NewLine;

Exit mobile version