Site icon Geo Punjab

‘ਆਪ’ ‘ਤੇ ਨਵਜੋਤ ਸਿੱਧੂ ਦੀ ਤੰਜ – ਪੰਜਾਬੀ ਨਿਊਜ਼ ਪੋਰਟਲ – ਪ੍ਰੋ ਪੰਜਾਬ ਟੀ.ਵੀ


ਪੰਜਾਬ ਵਿੱਚ ਬਿਜਲੀ ਕੱਟਾਂ ਦੀ ਕਹਿਰ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ। ਪੰਜਾਬ ਵਿੱਚ ਜਿੱਥੇ ਇੱਕ ਪਾਸੇ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਲੋਕ ਬਿਜਲੀ ਦੇ ਕੱਟਾਂ ਤੋਂ ਦੁਖੀ ਹਨ। ਮੌਕੇ ਪੈਦਾ ਹੋਏ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਇੰਨੇ ਲੰਬੇ ਬਿਜਲੀ ਕੱਟਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਟਵੀਟ ਕੀਤਾ ਸੀ ਕਿ ਪੰਜਾਬ ‘ਚ ਵੱਡੇ ਪੱਧਰ ‘ਤੇ ਬਿਜਲੀ ਕੱਟ.. ਕਿਸਾਨਾਂ ਨੂੰ ਦੋ ਘੰਟੇ ਤੋਂ ਵੀ ਘੱਟ ਬਿਜਲੀ। …




Exit mobile version