ਜਲੰਧਰ, 13 ਮਈ, 2023 : ਜਲੰਧਰ ਲੋਕ ਸਭਾ ਹਲਕੇ ਦੀ ਦੂਜੇ ਗੇੜ ਦੀ ਗਿਣਤੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 2680 ਵੋਟਾਂ ਨਾਲ ਜੇਤੂ ਰਹੇ ਹਨ। ਇਸ ਸਮੇਂ ਕਾਂਗਰਸ ਪਾਰਟੀ ਦੂਜੇ ਨੰਬਰ ‘ਤੇ ਅਤੇ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਤੀਜੇ ਨੰਬਰ ‘ਤੇ ਪਹੁੰਚ ਗਏ ਹਨ। ‘ਆਪ’ ਨੂੰ 9315, ਕਾਂਗਰਸ ਨੂੰ 6635, ਅਕਾਲੀ ਦਲ ਨੂੰ 5351 ਅਤੇ ਭਾਜਪਾ ਨੂੰ 2105 ਵੋਟਾਂ ਮਿਲੀਆਂ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।