Site icon Geo Punjab

‘ਆਪ’ ਨੇ ਜਲੰਧਰ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕੀਤਾ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਬੀਤੇ ਦਿਨੀਂ ਕਾਂਗਰਸ ਤੋਂ &&num;8216&semi;ਆਪ&&num;8217&semi; &&num;8216&semi;ਚ ਸ਼ਾਮਲ ਹੋਏ ਸ਼ੁਸ਼ੀਲ ਕੁਮਾਰ ਰਿੰਕੂ ਨੂੰ &&num;8216&semi;ਆਪ&&num;8217&semi; ਨੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਜਲੰਧਰ ਉਪ ਚੋਣ ਲਈ &&num;8216&semi;ਆਪ&&num;8217&semi; ਨੇ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਚੁਣਿਆ ਹੈ। ਇਸ ਗੱਲ ਦੀ ਪੁਸ਼ਟੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕੀਤੀ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕੀਤਾ ਕਿ &&num;8220&semi;ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂਜੀ ਦੀ ਉਮੀਦਵਾਰੀ &&num;8216&semi;ਤੇ ਮੋਹਰ ਲਗਾ ਦਿੱਤੀ ਹੈ&&num;8230&semi; ਸ਼ੁੱਭ ਕਾਮਨਾਵਾਂ&&num;8230&semi;&&num;8221&semi; ਇਸ ਤੋਂ ਪਹਿਲਾਂ ਕਾਂਗਰਸ ਨੇ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਜਲੰਧਰ ਲੋਕ ਸਭਾ ਉਪ ਚੋਣ ਲਈ ਸੁਸ਼ੀਲ ਕੁਮਾਰ ਰਿੰਕੂਜੀ ਦੀ ਉਮੀਦਵਾਰੀ &&num;8216&semi;ਤੇ ਆਮ ਆਦਮੀ ਪਾਰਟੀ ਦੀ ਮੋਹਰ&period;&period; ਸ਼ੁੱਭਕਾਮਨਾਵਾਂ&period;&period; pic&period;twitter&period;com&sol;uOqqrwzN01 — ਭਗਵੰਤ ਮਾਨ &lpar;&commat;BhagwantMann&rpar; 6 ਅਪ੍ਰੈਲ&comma; 2023 ਇਸ ਲੇਖ ਵਿਚ ਬੇਦਾਅਵਾ ਪੋਸਟ ਕਰੋ&sol;ਫੈਕਟ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<&sol;p>&NewLine;<p>&Tab;<script async src&equals;"https&colon;&sol;&sol;platform&period;twitter&period;com&sol;widgets&period;js" charset&equals;"utf-8"><&sol;script><br &sol;>&NewLine;<br &sol;><&sol;p>&NewLine;

Exit mobile version