Site icon Geo Punjab

‘ਆਪ’ ਵਿਧਾਇਕ ਅਮਿਤ ਰਤਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ ⋆ D5 News


ਚੰਡੀਗੜ੍ਹ, 22 ਮਈ, 2023- ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦਰਅਸਲ ਵਿਜੀਲੈਂਸ ਦੀ ਤਰਫੋਂ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਅਮਿਤ ਰਤਨ ਅਤੇ ਉਸਦੇ ਪੀ.ਏ. ਗ੍ਰਿਫਤਾਰ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਵਿਧਾਇਕ ਅਮਿਤ ਰਤਨ ਨੂੰ ਵਿਜੀਲੈਂਸ ਵੱਲੋਂ 22 ਫਰਵਰੀ 2023 ਦੀ ਰਾਤ ਨੂੰ ਕਥਿਤ ਤੌਰ ‘ਤੇ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ। ਬੇਦਾਅਵਾ ਪੋਸਟ ਕੀਤਾ ਗਿਆ ਸੀ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version