ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਕਾਫਲੇ ਦੀ ਪਾਇਲਟ ਗੱਡੀ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਇਹ ਸੜਕ ਹਾਦਸਾ ਸ਼ਾਹਬਾਦ ‘ਚ 24 ਜੂਨ ਦੀ ਰਾਤ ਕਰੀਬ 10 ਵਜੇ ਉਸ ਸਮੇਂ ਵਾਪਰਿਆ ਜਦੋਂ ਵਿਧਾਇਕ ਦਾ ਕਾਫਲਾ ਦਿੱਲੀ ਤੋਂ ਡੇਰਾਬੱਸੀ ਵੱਲ ਆ ਰਿਹਾ ਸੀ। ਵਿਧਾਇਕ ਦੇ ਕਾਫ਼ਲੇ ਨੂੰ ਪਿੱਛੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਡਸਟਰ ਕਾਰ ਨੇ ਟੱਕਰ ਮਾਰ ਦਿੱਤੀ। ਪੁਲੀਸ ਨੇ ਕਾਰ ਕਬਜ਼ੇ ਵਿੱਚ ਲੈ ਕੇ ਕਾਰ ਚਾਲਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।