Site icon Geo Punjab

‘ਆਪ’ ਵਿਧਾਇਕ ਕੁਲਜੀਤ ਰੰਧਾਵਾ ਦੇ ਕਾਫਲੇ ਨੂੰ ਕਾਰ ਨੇ ਟੱਕਰ ਮਾਰ ਦਿੱਤੀ

<p> <br &sol;>&NewLine;<&sol;p>&NewLine;<p>ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਕਾਫਲੇ ਦੀ ਪਾਇਲਟ ਗੱਡੀ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਇਹ ਸੜਕ ਹਾਦਸਾ ਸ਼ਾਹਬਾਦ &&num;8216&semi;ਚ 24 ਜੂਨ ਦੀ ਰਾਤ ਕਰੀਬ 10 ਵਜੇ ਉਸ ਸਮੇਂ ਵਾਪਰਿਆ ਜਦੋਂ ਵਿਧਾਇਕ ਦਾ ਕਾਫਲਾ ਦਿੱਲੀ ਤੋਂ ਡੇਰਾਬੱਸੀ ਵੱਲ ਆ ਰਿਹਾ ਸੀ। ਵਿਧਾਇਕ ਦੇ ਕਾਫ਼ਲੇ ਨੂੰ ਪਿੱਛੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਡਸਟਰ ਕਾਰ ਨੇ ਟੱਕਰ ਮਾਰ ਦਿੱਤੀ। ਪੁਲੀਸ ਨੇ ਕਾਰ ਕਬਜ਼ੇ ਵਿੱਚ ਲੈ ਕੇ ਕਾਰ ਚਾਲਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version