Site icon Geo Punjab

‘ਆਪ’ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਜ਼ੀਰੋ ਵਿਜ਼ੀਬਿਲਟੀ ਕਾਰਨ ਹੋਏ ਭਿਆਨਕ ਕਾਰ ਹਾਦਸੇ ਤੋਂ ਵਾਲ-ਵਾਲ ਬਚ ਗਏ

<p> <br &sol;>&NewLine;<&sol;p>&NewLine;<p>&Tab;&Tab;&&num;8216&semi;ਆਪ&&num;8217&semi; ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਜ਼ੀਰੋ ਵਿਜ਼ੀਬਿਲਟੀ ਕਾਰਨ ਕਾਰ ਹਾਦਸੇ &&num;8216&semi;ਚ ਵਾਲ-ਵਾਲ ਬਚਿਆ ਲੁਧਿਆਣਾ &&num;8216&semi;ਚ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਧੁੰਦ ਕਾਰਨ ਜ਼ੀਰੋ ਵਿਜ਼ੀਬਿਲਟੀ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਆਪਣੀ ਸਰਕਾਰੀ ਗੱਡੀ &&num;8216&semi;ਚ ਸਫਰ ਕਰ ਰਹੇ ਸਨ ਤਾਂ ਉਨ੍ਹਾਂ ਤੋਂ ਅੱਗੇ ਦੀ ਕਾਰ ਨੇ ਅਚਾਨਕ ਬ੍ਰੇਕ ਲਗਾ ਦਿੱਤੀ ਅਤੇ ਜ਼ੀਰੋ ਵਿਜ਼ੀਬਿਲਟੀ ਕਾਰਨ ਵਿਧਾਇਕ ਦੀ ਕਾਰ ਉਸ ਨਾਲ ਟਕਰਾ ਗਈ।<br &sol;>&NewLine;<br &sol;><&sol;p>&NewLine;

Exit mobile version