ਭਦੌੜ: ‘ਆਪ’ ਦੇ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਹੈ। ਉਸ ਦੇ ਪਿਤਾ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸ ਦਈਏ ਕਿ ਅਜਿਹਾ ਕਦਮ ਚੁੱਕਣ ਦਾ ਕਾਰਨ ਪਰਿਵਾਰਕ ਮੈਂਬਰਾਂ ਨਾਲ ਝਗੜਾ ਦੱਸਿਆ ਜਾ ਰਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।